ਅੰਗ੍ਰੇਜਾਂ ਨੇ ਭਾਰਤ ਦੇਸ਼ 'ਤੇ ਤਕਰੀਬਨ 300 ਸਾਲ ਰਾਜ ਕੀਤਾ। ਅੰਗਰੇਜੀ ਰਾਜ ਖਤਮ ਕਰਨ ਲਈ ਮਹਾਨ ਇਨਕਲਾਬੀ, ਨਿਡਰ, ਕੌਮੀ ਜਜ਼ਬੇ ਨਾਲ ਭਰੇ ਹੋਏ, ਵਿਗਿਆਨਿਕ ਸੋਚ ਨਾਲ ਭਰਪੂਰ ਦੇਸ਼ ਭਗਤ ਦੀ ਲੋੜ ਸੀ। ਇਹ ਸਭ ਗੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਿਚ ਮੌਜੂਦ…