ਪਹਾੜ ਵਾਲੇ ਤੀਰਥ ਦੀ ਯਾਤਰਾ ਤੋਂ ਵਾਪਿਸ ਆਉਂਦੀ ਸੰਗਤ ਬੜੀ ਪ੍ਰਸੰਨ ਸੀ। ਪਿੰਡ ਦੇ ਸਧਾਰਨ ਬੰਦਿਆਂ-ਬੁੜੀਆਂ ਲਈ ਇਹ ਯਾਤਰਾ ਘੱਟ ਤੇ ਸੈਰ ਸਪਾਟਾ ਜਿਆਦਾ ਸੀ। ਸਰਪੰਚ ਦਾ ਮੁੰਡਾ ਛਿੰਦਾ ਸਭ ਦੀ ਅਗਵਾਈ ਕਰ ਰਿਹਾ ਸੀ।ਜਦੋ ਸਰਕਾਰ ਨੇ ਪਿੰਡਾਂ ਵਿਚ ਕਲੱਬ…