ਇੱਕ ਵਾਰ ਇੱਕ ਸੂਝਵਾਨ ਅਧਿਆਪਕ ਨੇ ਬੜਾ ਸੋਹਣਾ ਤਜਰਬਾ ਕੀਤਾ।ਆਪਣੇ ਵਿਦਿਆਰਥੀਆ ਨੂੰ ਕਿਹਾ ਕਿ ਕੱਲ੍ਹ ਨੂੰ , ਹਰੇਕ ਵਿਦਿਆਰਥੀ ਇੱਕ ਇੱਕ ਟਮਾਟਰ ਲੈ ਕੇ ਆਓ ।ਸਭ ਵਿਦਿਆਰਥੀ ਟਮਾਟਰ ਲੈ ਕੇ ਆ ਗਏ । ਅਧਿਆਪਕ ਨੇ ਉਹਨਾਂ ਨੂੰ ਕਿਹਾ ਕਿ ਉਹ…