
ਕੁੱਝ ਕੁ ਦਿਨਾਂ ਦਾ ਸਾਰਿਆਂ ਦੀਆਂ ਸਟੋਰੀਆਂ ਟਕਾ ਕੇ ਜੇ ਦੇਖਦਾ ਪਰ ਜੇ ਕਿਸੇ ਨੇ ਚਾਰ ਸਾਹਿਬਜ਼ਾਦਿਆਂ ਦੀ ਫੋਟੋ ਪਾਈ ਹੁੰਦੀ ਤਾਂ ਬਿੰਦ ਕੁ ਲਈ ਰੁਕ ਕੇ ਅੱਗੇ ਟਪਾ ਦਿੰਦਾ ਜਿਵੇਂ ਕੋਈ ਵਾਹ ਵਾਸਤਾ ਈ ਨਾ ਹੋਵੇ। ਮੈਂ ਨਿੱਤ ਭੱਜਦਾ…
ਪੂਰੀ ਕਹਾਣੀ ਪੜ੍ਹੋਇਕ ਅਫਰੀਦੀ ਪਠਾਣ ਨੇ, ਇਸ ਅਦਭੁਤ ਜਰਨੈਲ(ਹਰੀ ਸਿੰਘ ਨਲੂਆ) ਬਾਰੇ ਇਹ ਖਾਸ ਵਾਕਿਆ ਸੁਣਾਇਆ ।ੲਿਕ ਦਿਨ ਹਰੀ ਸਿੰਘ ਕਿਲ੍ਹੇ ਦੇ ਬਾਹਰ ਸਵੇਰ ਸਾਰ ਫੁਲਾਹੀ ਦੀ ਦਾਤਣ ਕਰ ਰਿਹਾ ਸੀ । ਜਾਮ ਪਿੰਡ (ਜਿਸ ਦੇ ਨਾਮ ਦੇ ਕਿਲ੍ਹਾਂ ਜਮਰੌਦ ਦਾ ਨਾਮ ਪਿਆ…
ਪੂਰੀ ਕਹਾਣੀ ਪੜ੍ਹੋ