ਉਸਨੂੰ ਅਕਸਰ ਹੀ ਸੁਨੇਹੇ ਮਿਲਦੇ ਰਹਿੰਦੇ ਕੇ ਪਿੰਡ ਆ ਬੇਬੇ ਬਾਪੂ ਨਾਲ ਗੱਲ ਤੋਰ ਲੈ ਪਰ ਮੇਜਰ ਸਾਬ ਹਮੇਸ਼ਾਂ ਹੀ ਇਹ ਆਖ ਛੁੱਟੀ ਵਾਲੀ ਅਰਜੀ ਪਾੜ ਦਿਆ ਕਰਦਾ ਕੇ ਬਾਡਰ ਤੇ ਹਾਲਾਤ ਬੜੇ ਗੰਭੀਰ ਨੇ...ਅਜੇ ਨਹੀਂ! ਅਖੀਰ ਇੱਕ ਦਿਨ ਬੇਬੇ…