ਦੋ ਤਿੰਨ ਦਿਨਾਂ ਤੋਂ ਹਵਾਈ ਜਹਾਜ਼ ਕਾਲੀ ਸ਼ਿਕਾਰੀ ਚਿੜੀਆਂ ਵਾਂਗ ਆਪਣੇ ਖੰਭ ਖਿਲਾਰੀ ਚੁੱਪ ਚੁਪੀਤੇ ਆਸਮਾਨ ਵਿਚ ਉੱਡ ਰਹੇ ਸਨ, ਜਿਵੇਂ ਉਹ ਕਿਸੇ ਸ਼ਿਕਾਰ ਦੀ ਭਾਲ ਵਿਚ ਹੋਣ। ਲਾਲ ਸੂਹੀਆ ਹਨੇਰੀਆਂ ਵਾਰ ਵਾਰ ਕਿਸੇ ਹੋਣ ਵਾਲੀ ਖ਼ੂਨੀ ਦੁਰਘਟਨਾ ਦਾ ਸੁਨੇਹਾ…