ਜੋਗਿੰਦਰ ਸਿੰਘ ਦੀਆਂ ਕਹਾਣੀਆਂ ਜਦੋਂ ਲੋਕਪ੍ਰਿਅ ਹੋਣ ਲੱਗੀਆਂ ਤਾਂ ਉਹਦੇ ਮਨ ਵਿਚ ਇਹ ਇੱਛਾ ਪੈਦਾ ਹੋਈ ਕਿ ਉਹ ਉਘੇ ਸਾਹਿਤਕਾਰਾਂ ਅਤੇ ਸ਼ਾਇਰਾਂ ਨੂੰ ਆਪਣੇ ਘਰ ਬੁਲਾਏ ਅਤੇ ਉਨ੍ਹਾਂ ਦੀ ਦਾਅਵਤ ਕਰੇ। ਉਹਦਾ ਖਿਆਲ ਸੀ ਕਿ ਉਹਦੀ ਸ਼ੁਹਰਤ ਤੇ ਲੋਕਪ੍ਰਿਅਤਾ ਹੋਰ…