ਦਫ਼ਤਰ ਵਿਚ ਮੇਰਾ ਕਮਰਾ ਤੇ ਤੇਰਾ ਕਮਰਾ ਨਾਲੋ–ਨਾਲ ਹਨ । ਫਿਰ ਵੀ ਨਾ ਇਹ ਕਮਰਾ ਉਸ ਵੱਲ ਜਾ ਸਕਦਾ ਹੈ ਤੇ ਨਾ ਉਹ ਕਮਰਾ ਇਸ ਵੱਲ ਆ ਸਕਦਾ ਹੈ । ਦੋਵਾਂ ਦੀ ਆਪਣੀ ਆਪਣੀ ਸੀਮਾ ਹੈ । ਦੋਹਾਂ ਦੇ ਵਿਚਕਾਰ…