ਮੇਰੀ ਇੱਕ ਵਾਕਫ਼ ਔਰਤ ਨੇ ਦੋ ਸਾਲ ਪਹਿਲਾ ਇਹ ਫੈਸਲਾ ਕੀਤਾ ਕਿ ਉਹ "ਮੋਬਾਈਲ ਹੋਮ" ਵੇਚਣ ਦੀ ਏਜੰਸੀ ਬਣਾਏਗੀ | ਉਸ ਨੂੰ ਕਈ ਲੋਕਾਂ ਨੇ ਇਹ ਸਲਾਹ ਦਿੱਤੀ ਕਿ ਉਸ ਨੂੰ ਇਹ ਕੰਮ ਨਹੀਂ ਕਰਨਾ ਚਾਹੀਦਾ ਕਿਓਂਕਿ ਉਹ ਇਸ ਤਰਾਂ…