ਨਾ ਡੁੱਬਾਂਗੀ ਝਨਾ ਅੰਦਰ, ਨਾ ਹੀ ਸੜਨਾ ਥਲਾਂ ਵਿੱਚ ਮੈਂ,
ਝਨਾ ਮੈਂ ਡੀਕ ਜਾਵਾਂਗੀ, ਥਲਾਂ ਨੂੰ ਠਾਰ ਦੇਵਾਂਗੀ।
whatsapp Shayari punjabi
ਜਦੋਂ ਬਣੂ ਪੰਜਾਬੀ ਸਾਡੇ ਹਰ ਘਰ ਵਿੱਚ ਪਰਿਵਾਰ ਦੀ ਭਾਸ਼ਾ।
ਆਪੇ ਹੀ ਬਣ ਜਾਣੀ ਹੈ ਇਹ ਵੇਖਿਓ ਫਿਰ ਸਰਕਾਰ ਦੀ ਭਾਸ਼ਾ।ਅਮਰਜੀਤ ਸਿੰਘ ਵੜੈਚ
ਅੱਖਰਾਂ ਵਿੱਚ ਸਮੁੰਦਰ ਰੱਖਾਂ, ਮੈਂ ਇਕਬਾਲ ਪੰਜਾਬੀ ਦਾ।
ਝੱਖੜਾਂ ਵਿੱਚ ਵੀ ਰੱਖ ਦਿੱਤਾ ਏ, ਦੀਵਾ ਬਾਲ ਪੰਜਾਬੀ ਦਾ।ਬਾਬਾ ਨਜ਼ਮੀ